Japyo Jin Arjan Dev Guru Lyrics

Japyo Jin Arjan Dev Guru Lyrics ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥ ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ ॥ ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥ ਜਪ੍ਹਉ ਜਿਨ੍ਹ੍ਹ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥  … Continue reading Japyo Jin Arjan Dev Guru Lyrics